يَعِدُهُمْ وَيُمَنِّيهِمْ وَمَا يَعِدُهُمُ ٱلشَّيْطَٰنُ إِلَّا غُرُورًا
Punjabi Translation - Arif Haleemਇਹ (ਸ਼ੈਤਾਨ ਸ਼ਿਰਕ ਕਰਨ ਵਾਲਿਆਂ ਨਾਲ) ਝੂਠੇ ਵਾਅਦੇ ਕਰਦਾ ਹੇ ਅਤੇ ਉਹਨਾਂ ਨੂੰ ਆਸਾਂ ਦੁਆਉਂਦਾ ਹੇ। (ਯਾਦ ਰਖੋ) ਕਿ ਸ਼ੈਤਾਨ ਦੇ ਸਾਰੇ ਵਾਅਦੇ ਕੇਵਲ ਧੋਖੇ ਹੀ ਹਨ, ਛਲ-ਕਪਟ ਤੋਂ ਛੁੱਟ ਹੋਰ ਕੁੱਝ ਨਹੀਂ।