caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 122

ਮਦੀਨਾ · ਉਤਰਨ ਦਾ ਕ੍ਰਮ 92 · 4:122

وَٱلَّذِينَ ءَامَنُوا۟ وَعَمِلُوا۟ ٱلصَّٰلِحَٰتِ سَنُدْخِلُهُمْ جَنَّٰتٍ تَجْرِى مِن تَحْتِهَا ٱلْأَنْهَٰرُ خَٰلِدِينَ فِيهَآ أَبَدًا وَعْدَ ٱللَّهِ حَقًّا وَمَنْ أَصْدَقُ مِنَ ٱللَّهِ قِيلًا

Punjabi Translation - Arif Haleemਅਤੇ ਜਿਹੜੇ ਲੋਕ (ਰੱਬ, ਰਸੂਲ, .ਕੁਰਆਨ, ਫ਼ਰਿਸ਼ਤਿਆਂ ਅਤੇ ਆਖ਼ਿਰਤ ਉੱਤੇ) ਈਮਾਨ ਲਿਆਉਣਗੇ, ਭਲੇ ਤੇ ਨੇਕ ਕੰਮ ਕਰਣਗੇ ਅਸੀਂ ਉਹਨਾਂ ਨੂੰ ਸਵਰਗਾਂ ਵਿਚ ਦਾਖ਼ਲ ਕਰਾਂਗੇ, ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ ਜਿੱਥੇ ਇਹ ਸਦਾ ਰਹਿਣਗੇ। ਇਹ (ਮੋਮਿਨਾਂ ਨਾਲ) ਅੱਲਾਹ ਦਾ ਵਾਅਦਾ ਹੇ, ਜਿਹੜਾ ਸੱਚਾ ਹੇ। ਉਹ ਕੌਣ ਹੇ ਜਿਹੜਾ ਆਪਣੀ ਗੱਲ ਵਿਚ ਅੱਲਾਹ ਤੋਂ ਵੱਧ ਕੇ ਸੱਚਾ ਹੋਵੇ?
Looking for a topic? Try the meaning search — your question is scanned across all 6,236 verses.
ਭਾਸ਼ਾ — 70