لَّيْسَ بِأَمَانِيِّكُمْ وَلَآ أَمَانِىِّ أَهْلِ ٱلْكِتَٰبِ مَن يَعْمَلْ سُوٓءًا يُجْزَ بِهِۦ وَلَا يَجِدْ لَهُۥ مِن دُونِ ٱللَّهِ وَلِيًّا وَلَا نَصِيرًا
Punjabi Translation - Arif Haleemਆਖ਼ੀਰ ਨਾ ਤੁਹਾਡੀ (ਮੁਸ਼ਰਿਕਾਂ ਦੀ) ਕਾਮਨਾਵਾਂ ’ਤੇ ਨਿਰਭਰ ਕਰਦਾ ਹੇ ਅਤੇ ਨਾ ਹੀ ਕਿਤਾਬ ਵਾਲਿਆਂ ਦੀਆਂ ਕਾਮਨਾਵਾਂ ਉੱਤੇ ਹੇ। ਜਿਹੜਾ ਵੀ ਬੁਰਾਈ ਕਰੇਗਾ ਉਸ ਨੂੰ ਸਜ਼ਾ ਅਵੱਸ਼ ਮਿਲੇਗੀ ਅਤੇ ਉਹ ਅੱਲਾਹ ਤੋਂ ਛੁੱਟ ਕੋਈ ਮਿੱਤਰ ਤੇ ਸਹਾਈ ਨਾ ਲੱਭ ਸਕੇਗਾ।