وَمَن يَعْمَلْ مِنَ ٱلصَّٰلِحَٰتِ مِن ذَكَرٍ أَوْ أُنثَىٰ وَهُوَ مُؤْمِنٌ فَأُو۟لَٰٓئِكَ يَدْخُلُونَ ٱلْجَنَّةَ وَلَا يُظْلَمُونَ نَقِيرًا
Punjabi Translation - Arif Haleemਜਿਹੜਾ ਵੀ ਨੇਕ ਕੰਮ ਕਰੇਗਾ, ਭਾਵੇਂ ਉਹ ਪੁਰਸ਼ ਹੇ ਜਾਂ ਇਸਤਰੀ ਪਰ ਹੇ ਈਮਾਨ ਵਾਲਾ ਤਾਂ ਅਜਿਹੇ ਲੋਕ ਅਵੱਸ਼ ਹੀ ਸਵਰਗਾਂ ਵਿਚ ਜਾਣਗੇ, ਅਤੇ ਭੋਰਾ ਭਰ ਵੀ ਉਹਨਾਂ ਦਾ ਹੱਕ ਨਹੀਂ ਮਾਰਿਆ ਜਾਵੇਗਾ।