caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 125

ਮਦੀਨਾ · ਉਤਰਨ ਦਾ ਕ੍ਰਮ 92 · 4:125

وَمَنْ أَحْسَنُ دِينًا مِّمَّنْ أَسْلَمَ وَجْهَهُۥ لِلَّهِ وَهُوَ مُحْسِنٌ وَٱتَّبَعَ مِلَّةَ إِبْرَٰهِيمَ حَنِيفًا وَٱتَّخَذَ ٱللَّهُ إِبْرَٰهِيمَ خَلِيلًا

Punjabi Translation - Arif Haleemਧਰਮ ਪੱਖੋ ਉਸ ਵਿਅਕਤੀ ਨਾਲੋਂ ਚੰਗਾ ਕੋਣ ਹੋਵੇਗਾ ਜਿਸ ਨੇ ਆਪਣਾ ਸੀਸ ਅੱਲਾਹ ਦੇ ਹੁਕਮਾਂ ਅੱਗੇ ਝੁਕਾ ਦਿੱਤਾ ਤੇ ਉਹ ਨੇਕ ਵੀ ਹੋਵੇ, ਇਕ ਚਿਤ ਹੋ ਕੇ ਇਬਰਾਹੀਮ ਦੇ ਦੀਨ ਦੀ ਪੈਰਵੀ ਕਰੇ ਜੋ ਕਿ ਹੱਕ ਦਾ ਪੁਜਾਰੀ ਸੀ? ਇਬਰਾਹੀਮ ਨੂੰ ਅੱਲਾਹ ਨੇ ਆਪਣਾ ਵਿਸ਼ੇਸ਼ ਮਿੱਤਰ ਬਣਾਇਆ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70