caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 128

ਮਦੀਨਾ · ਉਤਰਨ ਦਾ ਕ੍ਰਮ 92 · 4:128

وَإِنِ ٱمْرَأَةٌ خَافَتْ مِنۢ بَعْلِهَا نُشُوزًا أَوْ إِعْرَاضًا فَلَا جُنَاحَ عَلَيْهِمَآ أَن يُصْلِحَا بَيْنَهُمَا صُلْحًا وَٱلصُّلْحُ خَيْرٌ وَأُحْضِرَتِ ٱلْأَنفُسُ ٱلشُّحَّ وَإِن تُحْسِنُوا۟ وَتَتَّقُوا۟ فَإِنَّ ٱللَّهَ كَانَ بِمَا تَعْمَلُونَ خَبِيرًا

Punjabi Translation - Arif Haleemਜੇ ਕਿਸੇ ਇਸਤਰੀ ਨੂੰ ਆਪਣੇ ਪਤੀ ਤੋਂ ਲੜਾਈ ਝਗੜੇ ਜਾਂ ਭੈੜੇ ਵਰਤਾਓ (ਤਲਾਕ) ਦਾ ਡਰ ਹੋਵੇ, ਜੇ ਦੋਵੇਂ (ਪਤੀ ਪਤਨੀ) ਆਪਸ ਵਿਚ ਕਿਸੇ ਵੀ ਤਰ੍ਹਾਂ ਦੀ ਸੁਲਾਹ ਕਰ ਲੈਣ ਤਾਂ ਇਸ ਵਿਚ ਕੋਈ ਗੁਨਾਹ ਨਹੀਂ ਸਗੋਂ ਸੁਲਾਹ ਸਫ਼ਾਈ ਤਾਂ ਵਧੇਰੇ ਚੰਗੀ ਹੇ। ਅੱਲਾਹ ਨੇ ਮਨੁੱਖੀ ਮਨ ਵਿਚ ਕੰਜੂਸੀ ਪਾ ਛੱਡੀ ਹੇ। ਜੇ ਤੁਸੀਂ ਲੋਕ ਅਹਿਸਾਨ ਭਾਵ ਸੋਹਣਾ ਵਰਤਾਵਾ ਕਰੋ ਅਤੇ ਪਰਹੇਜ਼ਗਾਰੀ ਤੋਂ ਕੰਮ ਲਵੋ ਤਾਂ ਤੁਸੀਂ ਜੋ ਵੀ ਕਰ ਰਹੇ ਹੋ ਉਸ ਨੂੰ ਅੱਲਾਹ ਚੰਗੀ ਤਰ੍ਹਾਂ ਜਾਣਦਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70