تِلْكَ حُدُودُ ٱللَّهِ وَمَن يُطِعِ ٱللَّهَ وَرَسُولَهُۥ يُدْخِلْهُ جَنَّٰتٍ تَجْرِى مِن تَحْتِهَا ٱلْأَنْهَٰرُ خَٰلِدِينَ فِيهَا وَذَٰلِكَ ٱلْفَوْزُ ٱلْعَظِيمُ
Punjabi Translation - Arif Haleemਇਹ (ਵਰਾਸਤ ਦੀਆਂ ਵੰਡਾਂ) ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ ਹਨ ਅਤੇ ਜਿਹੜਾ ਵਿਅਕਤੀ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਦੀ ਤਾਬੇਦਾਰੀ ਕਰੇਗਾ ਉਸ ਨੂੰ ਅੱਲਾਹ ਸਵਰਗਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ, ਜਿਨ੍ਹਾਂ ਵਿਚ ਉਹ (ਆਗਿਆਕਾਰੀ ਲੋਕ) ਸਦਾ ਰਹਿਣਗੇ ਅਤੇ ਇਹੋ ਵੱਡੀ ਕਾਮਯਾਬੀ ਹੇ।