وَإِن يَتَفَرَّقَا يُغْنِ ٱللَّهُ كُلًّا مِّن سَعَتِهِۦ وَكَانَ ٱللَّهُ وَٰسِعًا حَكِيمًا
Punjabi Translation - Arif Haleemਪਰ ਜੇ ਪਤੀ ਪਤਨੀ ਇਕ ਦੂਜੇ ਤੋਂ (ਤਲਾਕ ਰਾਹੀਂ) ਜੁਦਾ ਹੋ ਹੀ ਜਾਣ ਤਾਂ ਅੱਲਾਹ ਆਪਣੀ ਵਿਸ਼ਾਲ ਕੁਦਰਤ ਨਾਲ ਹਰੇਕ ਨੂੰ ਦੂਜੇ ਦੀ ਮੁਥਾਜੀ ਤੋਂ ਬੇਪਰਵਾਹ ਕਰ ਦੇਵੇਗਾ। ਅੱਲਾਹ ਵੱਡਾ ਸਮਾਈ ਵਾਲਾ ਅਤੇ ਦਾਨਾ ਸਿਆਣਾ ਹੇ।