وَلِلَّهِ مَا فِى ٱلسَّمَٰوَٰتِ وَمَا فِى ٱلْأَرْضِ وَكَفَىٰ بِٱللَّهِ وَكِيلًا
Punjabi Translation - Arif Haleemਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਅੱਲਾਹ ਹੇ ਅਤੇ ਕੰਮ ਸੁਆਰਨ ਵਾਲਾ ਵੀ ਅੱਲਾਹ ਹੀ ਹੇ।