إِن يَشَأْ يُذْهِبْكُمْ أَيُّهَا ٱلنَّاسُ وَيَأْتِ بِـَٔاخَرِينَ وَكَانَ ٱللَّهُ عَلَىٰ ذَٰلِكَ قَدِيرًا
Punjabi Translation - Arif Haleem(ਹੇ ਲੋਕੋ!) ਜੇ ਉਹ (ਅੱਲਾਹ) ਚਾਹੇ ਤਾਂ ਉਹ ਤੁਹਾਨੂੰ ਸਭ ਨੂੰ ਪਰਾਂ ਹਟਾ ਕੇ ਤੁਹਾਡੀ ਥਾਂ ਦੂਜਿਆਂ ਨੂੰ ਲੈ ਆਵੇ। ਅੱਲਾਹ ਇੰਜ ਕਰਨ ਦੀ ਪੂਰੀ ਕੁਦਰਤ ਰੱਖਦਾ ਹੇ।