مَّن كَانَ يُرِيدُ ثَوَابَ ٱلدُّنْيَا فَعِندَ ٱللَّهِ ثَوَابُ ٱلدُّنْيَا وَٱلْـَٔاخِرَةِ وَكَانَ ٱللَّهُ سَمِيعًۢا بَصِيرًا
Punjabi Translation - Arif Haleemਜਿਹੜਾ ਵਿਅਕਤੀ ਕੇਵਲ ਦੁਨੀਆਂ ਦੀ ਭਲਾਈ ਚਾਹੁੰਦਾ ਹੇ ਤਾਂ ਉਸ ਨੂੰ ਇਸ ਗੱਲ ਦਾ ਪਤਾ ਹੋਣਾ ਚਾਹੀਦਾ ਹੇ ਕਿ ਅੱਲਾਹ ਦੇ ਕੋਲ ਤਾਂ ਦੁਨੀਆਂ ਅਤੇ ਆਖ਼ਿਰਤ (ਦੋਵੇਂ ਥਾਵਾਂ) ਦੀ ਭਲਾਈ ਹੇ। ਅੱਲਾਹ (ਤੁਹਾਡੀਆਂ ਸਾਰੀਆਂ ਗੱਲਾਂ ਨੂੰ) ਸੁਣਨ ਵਾਲਾ ਅਤੇ (ਤੁਹਾਡੇ ਹਰ ਕੰਮ ਨੂੰ) ਵੇਖਣ ਵਾਲਾ ਹੇ।