caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 136

ਮਦੀਨਾ · ਉਤਰਨ ਦਾ ਕ੍ਰਮ 92 · 4:136

يَٰٓأَيُّهَا ٱلَّذِينَ ءَامَنُوٓا۟ ءَامِنُوا۟ بِٱللَّهِ وَرَسُولِهِۦ وَٱلْكِتَٰبِ ٱلَّذِى نَزَّلَ عَلَىٰ رَسُولِهِۦ وَٱلْكِتَٰبِ ٱلَّذِىٓ أَنزَلَ مِن قَبْلُ وَمَن يَكْفُرْ بِٱللَّهِ وَمَلَٰٓئِكَتِهِۦ وَكُتُبِهِۦ وَرُسُلِهِۦ وَٱلْيَوْمِ ٱلْـَٔاخِرِ فَقَدْ ضَلَّ ضَلَٰلًۢا بَعِيدًا

Punjabi Translation - Arif Haleemਹੇ ਈਮਾਨ ਵਾਲਿਓ! ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਅਤੇ ਉਸ ਕਿਤਾਬ (.ਕੁਰਆਨ) ਉੱਤੇ, ਜਿਹੜੀ ਉਸ ਨੇ ਆਪਣੇ ਰਸੂਲ ’ਤੇ ਨਾਜ਼ਿਲ ਕੀਤੀ ਹੇ ਅਤੇ ਉਹਨਾਂ ਕਿਤਾਬਾਂ (ਤੌਰੈਤ, ਜ਼ਬੂਰ, ਇੰਜੀਲ) ’ਤੇ, ਜੋ ਉਸ ਨੇ ਇਸ .ਕੁਰਆਨ ਤੋਂ ਪਹਿਲਾਂ ਨਾਜ਼ਿਲ ਕੀਤੀਆਂ ਹਨ, ਈਮਾਨ ਲੈ ਆਓ। ਜਿਹੜਾ ਵਿਅਕਤੀ ਅੱਲਾਹ, ਉਸ ਦੇ ਫ਼ਰਿਸ਼ਤੇ, ਉਸ ਦੀਆਂ ਕਿਤਾਬਾਂ, ਉਸ ਦੇ ਰਸੂਲਾਂ ਅਤੇ ਕਿਆਮਤ ਦੇ ਦਿਨ ਤੋਂ ਇਨਕਾਰ ਕਰੇਗਾ, ਉਹ ਗੁਮਰਾਹੀ ਵਿਚ ਭਟਕਦਾ ਹੋਇਆ ਬਹੁਤ ਦੂਰ ਨਿੱਕਲ ਗਿਆ।
Looking for a topic? Try the meaning search — your question is scanned across all 6,236 verses.
ਭਾਸ਼ਾ — 70