caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 137

ਮਦੀਨਾ · ਉਤਰਨ ਦਾ ਕ੍ਰਮ 92 · 4:137

إِنَّ ٱلَّذِينَ ءَامَنُوا۟ ثُمَّ كَفَرُوا۟ ثُمَّ ءَامَنُوا۟ ثُمَّ كَفَرُوا۟ ثُمَّ ٱزْدَادُوا۟ كُفْرًا لَّمْ يَكُنِ ٱللَّهُ لِيَغْفِرَ لَهُمْ وَلَا لِيَهْدِيَهُمْ سَبِيلًۢا

Punjabi Translation - Arif Haleemਜਿਨ੍ਹਾਂ ਲੋਕਾਂ ਨੇ ਈਮਾਨ ਲੈ ਆਉਣ ਮਗਰੋਂ ਇਨਕਾਰ ਕੀਤਾ ਫੇਰ ਈਮਾਨ ਲੈ ਆਏ ਫੇਰ ਇਨਕਾਰ ਕੀਤਾ ਅਤੇ ਕੁਫ਼ਰ ਵਿਚ ਵਧਦੇ ਹੀ ਚਲੇ ਗਏ, ਅੱਲਾਹ ਉਹਨਾਂ ਨੂੰ ਵੀ ਮੁਆਫ਼ ਨਹੀਂ ਕਰੇਗਾ ਅਤੇ ਨਾ ਹੀ ਉਹਨਾਂ ਨੂੰ ਕਦੇ ਸਿੱਧਾ ਰਾਹ ਵਿਖਾਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70