ٱلَّذِينَ يَتَّخِذُونَ ٱلْكَٰفِرِينَ أَوْلِيَآءَ مِن دُونِ ٱلْمُؤْمِنِينَ أَيَبْتَغُونَ عِندَهُمُ ٱلْعِزَّةَ فَإِنَّ ٱلْعِزَّةَ لِلَّهِ جَمِيعًا
Punjabi Translation - Arif Haleemਜਿਹੜੇ ਲੋਕ ਮੁਸਲਮਾਨਾਂ ਨੂੰ ਛੱਡ ਕੇ ਕਾਫ਼ਿਰਾਂ ਨੂੰ ਆਪਣਾ ਦੋਸਤ ਬਣਾਉਂਦੇ ਹਨ, ਉਹ ਦੱਸਣ, ਕੀ ਉਹ ਉਹਨਾਂ ਕੋਲ ਇੱਜ਼ਤ ਲਈ ਜਾਂਦੇ ਹਨ ? ਯਾਦ ਰੱਖੋ ਕਿ ਇੱਜ਼ਤ ਤਾਂ ਸਾਰੀ ਦੀ ਸਾਰੀ ਅੱਲਾਹ ਲਈ ਹੇ।