caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 140

ਮਦੀਨਾ · ਉਤਰਨ ਦਾ ਕ੍ਰਮ 92 · 4:140

وَقَدْ نَزَّلَ عَلَيْكُمْ فِى ٱلْكِتَٰبِ أَنْ إِذَا سَمِعْتُمْ ءَايَٰتِ ٱللَّهِ يُكْفَرُ بِهَا وَيُسْتَهْزَأُ بِهَا فَلَا تَقْعُدُوا۟ مَعَهُمْ حَتَّىٰ يَخُوضُوا۟ فِى حَدِيثٍ غَيْرِهِۦٓ إِنَّكُمْ إِذًا مِّثْلُهُمْ إِنَّ ٱللَّهَ جَامِعُ ٱلْمُنَٰفِقِينَ وَٱلْكَٰفِرِينَ فِى جَهَنَّمَ جَمِيعًا

Punjabi Translation - Arif Haleemਅੱਲਾਹ ਤੁਹਾਡੇ ਲਈ ਆਪਣੀ ਕਿਤਾਬ (.ਕੁਰਆਨ) ਵਿਚ ਇਹ ਹੁਕਮ ਉਤਾਰ ਚੁੱਕਿਆ ਹੇ ਕਿ ਜਦੋਂ ਤੁਸੀਂ ਕਿਸੇ ਥਾਂ ਅੱਲਾਹ ਦੀਆਂ ਆਇਤਾਂ (ਹੁਕਮਾਂ) ਤੋਂ ਇਨਕਾਰ ਕਰਦੇ ਅਤੇ ਮਖੌਲ ਕਰਦੇ ਵੇਖੋ ਤਾਂ ਤੁਸੀਂ ਉਸ ਸਭਾ ਵਿਚ ਨਾ ਬੈਠੋ, ਜਦੋਂ ਤਕ ਕਿ ਉਹ ਲੋਕ ਦੂਜੀਆਂ ਗੱਲਾਂ ਵਿਚ ਨਾ ਲੱਗ ਜਾਣ। (ਜੇ ਤੁਸੀਂ ਇੰਜ ਨਾ ਕੀਤਾ) ਤਾਂ ਤੁਸੀਂ ਵੀ ਉਸ ਸਮੇਂ ਉਹਨਾਂ ਵਰਗੇ ਹੀ ਹੋ ਜਾਓਗੇ। ਬੇਸ਼ੱਕ ਅੱਲਾਹ ਇਕ ਦਿਨ ਸਾਰੇ ਮੁਨਾਫ਼ਿਕਾਂ ਅਤੇ ਕਾਫ਼ਿਰਾਂ ਨੂੰ ਨਰਕ ਵਿਚ ਜਮਾਂ ਕਰਨ ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70