إِنَّ ٱلْمُنَٰفِقِينَ يُخَٰدِعُونَ ٱللَّهَ وَهُوَ خَٰدِعُهُمْ وَإِذَا قَامُوٓا۟ إِلَى ٱلصَّلَوٰةِ قَامُوا۟ كُسَالَىٰ يُرَآءُونَ ٱلنَّاسَ وَلَا يَذْكُرُونَ ٱللَّهَ إِلَّا قَلِيلًا
Punjabi Translation - Arif Haleemਬੇਸ਼ੱਕ ਮੁਨਾਫ਼ਿਕ ਅੱਲਾਹ ਨਾਲ ਧੋਖਾ ਕਰਦੇ ਹਨ ਜਦ ਕਿ ਅੱਲਾਹ ਨੇ ਹੀ ਇਹਨਾਂ (ਮੁਨਾਫ਼ਿਕਾਂ) ਨੂੰ ਧੋਖੇ ਵਿਚ ਪਾ ਛੱਡਿਆ ਹੇ। ਜਦੋਂ ਇਹ ਨਮਾਜ਼ ਲਈ ਖੜ੍ਹੇ ਹੁੰਦੇ ਹਨ ਤਾਂ ਬੜੀ ਹੀ ਬੇਦਿਲੀ ਤੇ ਲੋਕ ਵਿਖਾਵੇ ਲਈ ਖੜ੍ਹੇ ਹੁੰਦੇ ਹਨ ਅਤੇ ਅੱਲਾਹ ਨੂੰ ਤਾਂ ਬਹੁਤ ਹੀ ਘੱਟ ਯਾਦ ਕਰਦੇ ਹਨ।