caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 144

ਮਦੀਨਾ · ਉਤਰਨ ਦਾ ਕ੍ਰਮ 92 · 4:144

يَٰٓأَيُّهَا ٱلَّذِينَ ءَامَنُوا۟ لَا تَتَّخِذُوا۟ ٱلْكَٰفِرِينَ أَوْلِيَآءَ مِن دُونِ ٱلْمُؤْمِنِينَ أَتُرِيدُونَ أَن تَجْعَلُوا۟ لِلَّهِ عَلَيْكُمْ سُلْطَٰنًا مُّبِينًا

Punjabi Translation - Arif Haleemਹੇ ਈਮਾਨ ਵਾਲਿਓ! ਮੋਮਿਨਾਂ ਨੂੰ ਛੱਡ ਕੇ ਕਾਫ਼ਿਰਾਂ ਨੂੰ ਅਪਣਾ ਦੋਸਤ ਨਾ ਬਣਾਓ। ਕੀ ਤੁਸੀਂ ਚਾਹੁੰਦੇ ਹੋ ਕਿ ਅੱਲਾਹ ਨੂੰ ਆਪਣੇ ਵਿਰੁੱਧ ਸਪਸ਼ਟ ਦਲੀਲ ਦੇ ਦਿਓ?
Looking for a topic? Try the meaning search — your question is scanned across all 6,236 verses.
ਭਾਸ਼ਾ — 70