إِنَّ ٱلْمُنَٰفِقِينَ فِى ٱلدَّرْكِ ٱلْأَسْفَلِ مِنَ ٱلنَّارِ وَلَن تَجِدَ لَهُمْ نَصِيرًا
Punjabi Translation - Arif Haleemਮੁਨਾਫ਼ਿਕ ਤਾਂ ਜ਼ਰੂਰ ਹੀ ਨਰਕ ਦੇ ਸਭ ਤੋਂ ਹੇਠਲੇ ਦਰਜੇ ਵਿਚ ਜਾਣਗੇ[23] ਅਤੇ ਤੁਸੀਂ ਉੱਥੇ ਉਹਨਾਂ ਦਾ ਕੋਈ ਵੀ ਸਹਾਈ ਨਾ ਵੇਖੋਗੇ।
إِنَّ ٱلْمُنَٰفِقِينَ فِى ٱلدَّرْكِ ٱلْأَسْفَلِ مِنَ ٱلنَّارِ وَلَن تَجِدَ لَهُمْ نَصِيرًا