caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 146

ਮਦੀਨਾ · ਉਤਰਨ ਦਾ ਕ੍ਰਮ 92 · 4:146

إِلَّا ٱلَّذِينَ تَابُوا۟ وَأَصْلَحُوا۟ وَٱعْتَصَمُوا۟ بِٱللَّهِ وَأَخْلَصُوا۟ دِينَهُمْ لِلَّهِ فَأُو۟لَٰٓئِكَ مَعَ ٱلْمُؤْمِنِينَ وَسَوْفَ يُؤْتِ ٱللَّهُ ٱلْمُؤْمِنِينَ أَجْرًا عَظِيمًا

Punjabi Translation - Arif Haleemਹਾਂ! ਜਿਹੜੇ (ਇਹਨਾਂ ਵਿੱਚੋ) ਤੌਬਾ ਕਰ ਲੈਣ ਅਤੇ ਆਪਣੇ ਵਤੀਰੇ ਦਾ ਸੁਧਾਰ ਕਰ ਲੈਣ ਅਤੇ ਅੱਲਾਹ ਦੇ ਲੜ ਲੱਗ ਜਾਣ ਅਤੇ ਧਰਮ ਨੂੰ ਅੱਲਾਹ ਵਾਸਤੇ ਖ਼ਾਲਸ ਕਰ ਲੈਣ, ਅਜਿਹੇ ਲੋਕ ਹੀ ਮੋਮਿਨਾਂ ਦੇ ਸਾਥੀ ਹੋਣਗੇ। ਅੱਲਾਹ ਮੋਮਿਨਾਂ ਨੂੰ ਛੇਤੀ ਹੀ ਬਹੁਤ ਵੱਡਾ ਬਦਲਾ ਦੇਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70