مَّا يَفْعَلُ ٱللَّهُ بِعَذَابِكُمْ إِن شَكَرْتُمْ وَءَامَنتُمْ وَكَانَ ٱللَّهُ شَاكِرًا عَلِيمًا
Punjabi Translation - Arif Haleemਜੇ ਤੁਸੀਂ ਉਸ ਦਾ ਸ਼ੁਕਰ ਅਦਾ ਕਰਦੇ ਰਹੋ ਅਤੇ ਈਮਾਨ ਵਾਲੇ ਬਣ ਕੇ ਰਹੋ ਫੇਰ ਅੱਲਾਹ ਤੁਹਾਨੂੰ ਸਜ਼ਾ ਦੇ ਕੇ ਕੀ ਕਰੇਗਾ ? ਅੱਲਾਹ (ਤੁਹਾਡੀ) ਬਹੁਤ ਕਦਰ ਕਰਨ ਵਾਲਾ ਹੇ ਅਤੇ (ਤੁਹਾਡੇ ਸਾਰੇ ਅਮਲਾਂ ਤੇ ਇੱਛਾਵਾਂ ਦਾ) ਗਿਆਨ ਰੱਖਣ ਵਾਲਾ ਹੇ।