لَّا يُحِبُّ ٱللَّهُ ٱلْجَهْرَ بِٱلسُّوٓءِ مِنَ ٱلْقَوْلِ إِلَّا مَن ظُلِمَ وَكَانَ ٱللَّهُ سَمِيعًا عَلِيمًا
Punjabi Translation - Arif Haleemਕਿਸੇ ਦੀ ਬੁਰਾਈ ਨੂੰ ਉੱਚੀ ਅਵਾਜ਼ ਨਾਲ ਬਿਆਨ (ਭਾਵ ਚਰਚਾ) ਕਰਨ ਨੂੰ ਅੱਲਾਹ ਪਸੰਦ ਨਹੀਂ ਕਰਦਾ, ਹਾਂ ਜੇ ਕਿਸੇ ’ਤੇ ਜ਼ੁਲਮ ਹੋਇਆ ਹੇ (ਉਸ ਨੂੰ ਇਜਾਜ਼ਤ ਹੇ) ਅਤੇ ਅੱਲਾਹ ਹਰ ਗੱਲ ਨੂੰ ਚੰਗੀ ਤਰ੍ਹਾਂ ਸੁਣਦਾ ਅਤੇ ਜਾਣਦਾ ਹੇ।