caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 149

ਮਦੀਨਾ · ਉਤਰਨ ਦਾ ਕ੍ਰਮ 92 · 4:149

إِن تُبْدُوا۟ خَيْرًا أَوْ تُخْفُوهُ أَوْ تَعْفُوا۟ عَن سُوٓءٍ فَإِنَّ ٱللَّهَ كَانَ عَفُوًّا قَدِيرًا

Punjabi Translation - Arif Haleemਜੇ ਤੁਸੀਂ ਕਿਸੇ ਨੇਕੀ ਦੇ ਕੰਮ ਨੂੰ ਭਾਵੇਂ ਖੁੱਲ੍ਹੇ ਆਮ ਕਰੋ ਜਾਂ ਲੁਕ ਛੁਪ ਕੇ ਕਰੋ ਜਾਂ ਕਿਸੇ ਵੱਲੋਂ ਕੀਤੀ ਹੋਈ ਵਧੀਕੀ ਨੂੰ ਮੁਆਫ਼ ਕਰ ਦੇਵੋ ਤਾਂ ਅੱਲਾਹ ਵੀ ਬਹੁਤ ਵੱਡਾ ਬਖ਼ਸ਼ਣਹਾਰ ਹੇ ਅਤੇ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70