وَٱلَّٰتِى يَأْتِينَ ٱلْفَٰحِشَةَ مِن نِّسَآئِكُمْ فَٱسْتَشْهِدُوا۟ عَلَيْهِنَّ أَرْبَعَةً مِّنكُمْ فَإِن شَهِدُوا۟ فَأَمْسِكُوهُنَّ فِى ٱلْبُيُوتِ حَتَّىٰ يَتَوَفَّىٰهُنَّ ٱلْمَوْتُ أَوْ يَجْعَلَ ٱللَّهُ لَهُنَّ سَبِيلًا
Punjabi Translation - Arif Haleemਅਤੇ ਤੁਹਾਡੀਆਂ ਇਸਤਰੀਆਂ (ਪਤਨੀਆਂ) ਵਿੱਚੋਂਂ ਜਿਹੜੀਆਂ ਬਦਕਾਰੀ ਵਾਲੇ ਕੰਮ (ਜ਼ਨਾ) ਕਰ ਬੈਠਣ ਉਹਨਾਂ ਉੱਤੇ ਆਪਣੇ ਵਿੱਚੋਂ ਹੀ ਚਾਰ ਪੁਰਸ਼ਾਂ ਦੀ ਗਵਾਹੀ ਲਓ, ਜੇ ਇਹ ਚਾਰੋ ਗਵਾਹੀ ਦੇਣ ਤਾਂ ਉਹਨਾਂ ਔਰਤਾਂ ਨੂੰ ਘਰਾਂ ਵਿਚ ਬੰਦ (ਕੈਦ) ਕਰ ਦਿਓ, ਇੱਥੋਂ ਤਕ ਕਿ ਉਨ੍ਹਾਂ ਦੀ ਮੋਤ ਆ ਜਾਵੇ ਜਾਂ ਅੱਲਾਹ ਉਹਨਾਂ ਲਈ ਕੋਈ ਹੋਰ ਰਾਹ ਕੱਢ ਦੇਵੇ।