إِنَّ ٱلَّذِينَ يَكْفُرُونَ بِٱللَّهِ وَرُسُلِهِۦ وَيُرِيدُونَ أَن يُفَرِّقُوا۟ بَيْنَ ٱللَّهِ وَرُسُلِهِۦ وَيَقُولُونَ نُؤْمِنُ بِبَعْضٍ وَنَكْفُرُ بِبَعْضٍ وَيُرِيدُونَ أَن يَتَّخِذُوا۟ بَيْنَ ذَٰلِكَ سَبِيلًا
Punjabi Translation - Arif Haleemਜਿਹੜੇ ਲੋਕੀ ਅੱਲਾਹ ਅਤੇ ਉਸ ਦੇ ਪੈਗ਼ੰਬਰਾਂ ਦਾ ਇਨਕਾਰ ਕਰਦੇ ਹਨ ਅਤੇ ਚਾਹੁੰਦੇ ਹਨ ਕਿ ਉਹ ਅੱਲਾਹ ਅਤੇ ਉਸ ਦੇ ਰਸੂਲਾਂ ਵਿਚਕਾਰ ਵਿਤਕਰਾ ਕਰਨ, ਉਹ ਇਹ ਕਹਿੰਦੇ ਹਨ “ਕੁੱਝ ਨਬੀਆਂ ਉੱਤੇ ਤਾਂ ਸਾਡਾ ਈਮਾਨ ਹੇ ਅਤੇ ਕੁੱਝ ’ਤੇ ਨਹੀਂ” ਅਤੇ ਚਾਹੁੰਦੇ ਹਨ ਕਿ ਕੁਫ਼ਰ ਅਤੇ ਈਮਾਨ ਦੇ ਵਿਚਕਾਰ ਇਕ ਰਸਤਾ ਕੱਢੀਏ।