وَٱلَّذِينَ ءَامَنُوا۟ بِٱللَّهِ وَرُسُلِهِۦ وَلَمْ يُفَرِّقُوا۟ بَيْنَ أَحَدٍ مِّنْهُمْ أُو۟لَٰٓئِكَ سَوْفَ يُؤْتِيهِمْ أُجُورَهُمْ وَكَانَ ٱللَّهُ غَفُورًا رَّحِيمًا
Punjabi Translation - Arif Haleemਅਤੇ ਜਿਹੜੇ ਲੋਕ ਅੱਲਾਹ ਅਤੇ ਉਸ ਦੇ ਸਾਰੇ ਪੈਗ਼ੰਬਰਾਂ ਉੱਤੇ ਈਮਾਨ ਲੈ ਆਉਣਗੇ ਅਤੇ ਉਹਨਾਂ ਵਿਚਕਾਰ ਕੋਈ ਵਿਤਕਰਾ ਨਹੀਂ ਕਰਦੇ ਇਹ ਉਹ ਹਨ ਜਿਨ੍ਹਾਂ ਨੂੰ ਅੱਲਾਹ ਛੇਤੀ ਹੀ ਸੋਹਣਾ ਬਦਲਾ ਦੇਵੇਗਾ। ਅੱਲਾਹ ਬੜਾ ਹੀ ਬਖ਼ਸ਼ਣਹਾਰ ਅਤੇ ਵੱਡੀਆਂ ਰਹਿਮਤਾਂ ਵਾਲਾ ਹੇ।