caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 153

ਮਦੀਨਾ · ਉਤਰਨ ਦਾ ਕ੍ਰਮ 92 · 4:153

يَسْـَٔلُكَ أَهْلُ ٱلْكِتَٰبِ أَن تُنَزِّلَ عَلَيْهِمْ كِتَٰبًا مِّنَ ٱلسَّمَآءِ فَقَدْ سَأَلُوا۟ مُوسَىٰٓ أَكْبَرَ مِن ذَٰلِكَ فَقَالُوٓا۟ أَرِنَا ٱللَّهَ جَهْرَةً فَأَخَذَتْهُمُ ٱلصَّٰعِقَةُ بِظُلْمِهِمْ ثُمَّ ٱتَّخَذُوا۟ ٱلْعِجْلَ مِنۢ بَعْدِ مَا جَآءَتْهُمُ ٱلْبَيِّنَٰتُ فَعَفَوْنَا عَن ذَٰلِكَ وَءَاتَيْنَا مُوسَىٰ سُلْطَٰنًا مُّبِينًا

Punjabi Translation - Arif Haleem(ਹੇ ਨਬੀ!) ਤੁਹਾਥੋਂ ਇਹ ਕਿਤਾਬ ਵਾਲੇ (ਯਹੂਦੀ ਤੇ ਈਸਾਈ) ਇਹ ਮੰਗ ਕਰਦੇ ਹਨ ਕਿ ਤੁਸੀਂ ਇਹਨਾਂ ਕੋਲ ਕੋਈ ਅਕਾਸ਼ੋਂ ਕਿਤਾਬ ਲੈ ਕੇ ਆਓ, ਜਦ ਕਿ ਮੂਸਾ ਤੋਂ ਤਾਂ ਇਹਨਾਂ ਨੇ ਇਸ ਤੋਂ ਵੀ ਵੱਡੀ ਮੰਗ ਕੀਤੀ ਸੀ ਕਿ ਸਾ` ਐਲਾਨੀਆ (ਖੁੱਲ੍ਹਮ-ਖੁੱਲ੍ਹਾ) ਅੱਲਾਹ ਨੂੰ ਵਿਖਾ ਦਿਓ। ਬਸ ਉਹਨਾਂ ਦੀਆਂ ਜ਼ਾਲਮਾਨਾਂ ਕਰਤੂਤਾਂ ਕਾਰਨ ਉਹਨਾਂ ਉੱਤੇ ਅਚਨਚੇਤ ਬਿਜਲੀ ਆ ਡਿਗੀ, ਜਦ ਕਿ ਉਹਨਾਂ ਕੋਲ ਸਪਸ਼ਟ ਦਲੀਲਾਂ (ਮੂਸਾਂ ਦੇ ਰਸੂਲ ਹੋਣ ਦੀਆਂ) ਆ ਚੁੱਕੀਆਂ ਸਨ ਫੇਰ ਵੀ ਉਹਨਾਂ ਨੇ ਵੱਛੇ ਨੂੰ ਆਪਣਾ ਪੂਜਣਹਾਰ ਬਣਾ ਲਿਆ, ਪ੍ਰੰਤੂ ਅਸੀਂ ਇਹ ਵੀ ਮੁਆਫ਼ ਕਰ ਦਿੱਤਾ ਅਤੇ ਮੂਸਾ ਨੂੰ ਸਪਸ਼ਟ ਰੂਪ ਵਿਚ ਉਹਨਾਂ ਉੱਤੇ ਭਾਰੂ ਕਰ ਦਿੱਤਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70