caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 154

ਮਦੀਨਾ · ਉਤਰਨ ਦਾ ਕ੍ਰਮ 92 · 4:154

وَرَفَعْنَا فَوْقَهُمُ ٱلطُّورَ بِمِيثَٰقِهِمْ وَقُلْنَا لَهُمُ ٱدْخُلُوا۟ ٱلْبَابَ سُجَّدًا وَقُلْنَا لَهُمْ لَا تَعْدُوا۟ فِى ٱلسَّبْتِ وَأَخَذْنَا مِنْهُم مِّيثَٰقًا غَلِيظًا

Punjabi Translation - Arif Haleemਅਤੇ (ਹੁਕਮਾਂ ਦੀ ਪਾਲਣਾ ਕਰਨ ਦਾ) ਇਕਰਾਰ ਲੈਣ ਲਈ ਅਸੀਂ ਉਹਨਾਂ (ਦੇ ਸਿਰਾਂ) ਉੱਤੇ ਤੂਰ ਪਹਾੜ ਝੁਕਾ ਦਿੱਤਾ ਅਤੇ ਉਹਨਾਂ ਨੂੰ ਹੁਕਮ ਦਿੱਤਾ ਕਿ ਸ਼ਹਿਰ ਦੇ ਬੂਹੇ ਵਿਚ ਦੀ ਝੁਕਦੇ ਹੋਏ [24] ਪਰਵੇਸ਼ ਕਰੋ। ਅਤੇ ਅਸੀਂ ਉਹਨਾਂ ਨੂੰ ਇਹ ਵੀ ਕਿਹਾ ਕਿ ਹਫ਼ਤੇ ਵਾਲੇ ਦਿਨ (ਭਾਵ ਸ਼ਨਿਚਰਵਾਰ) ਕੋਈ ਵਧੀਕੀ ਨਾ ਕਰਨਾ ਅਤੇ ਇਸ ਗੱਲ ਲਈ ਉਹਨਾਂ ਤੋਂ ਪੱਕਾ ਬਚਨ ਲਿਆ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70