caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 155

ਮਦੀਨਾ · ਉਤਰਨ ਦਾ ਕ੍ਰਮ 92 · 4:155

فَبِمَا نَقْضِهِم مِّيثَٰقَهُمْ وَكُفْرِهِم بِـَٔايَٰتِ ٱللَّهِ وَقَتْلِهِمُ ٱلْأَنۢبِيَآءَ بِغَيْرِ حَقٍّ وَقَوْلِهِمْ قُلُوبُنَا غُلْفٌۢ بَلْ طَبَعَ ٱللَّهُ عَلَيْهَا بِكُفْرِهِمْ فَلَا يُؤْمِنُونَ إِلَّا قَلِيلًا

Punjabi Translation - Arif Haleemਫ਼ੇਰ ਅਸੀਂ ਉਹਨਾਂ ’ਤੇ ਇਸ ਲਈ ਲਾਅਨਤਾਂ ਭੇਜੀਆਂ ਕਿਉਂ ਜੋ ਉਹਨਾਂ ਨੇ ਆਪਣੇ ਬਚਨਾਂ ਨੂੰ ਤੋੜ੍ਹਿਆ, ਅੱਲਾਹ ਦੇ ਹੁਕਮਾਂ ਦੀ ਉਲੰਘਨਾ ਕੀਤੀ ਅਤੇ ਅੱਲਾਹ ਦੇ ਨਬੀਆਂ ਨੂੰ ਨਾ-ਹੱਕਾ ਕਤਲ ਕਰਦੇ ਰਹੇ ਅਤੇ ਉਹਨਾਂ ਨੇ ਇਹ ਵੀ ਆਖਿਆ “ਸਾਡੇ ਦਿਲਾਂ ਉੱਤੇ ਤਾਂ ਗ਼ਿਲਾਫ਼ ਚੜ੍ਹੇ ਹੋਏ ਹਨ” (ਭਾਵ ਸਾਡੇ ਦਿਲ ਮਹਿਫ਼ੂਜ਼ ਹਨ)। ਜਦੋਂ ਕਿ ਉਹਨਾਂ ਦੇ ਇਨਕਾਰ ਕਾਰਨ ਅੱਲਾਹ ਨੇ ਉਹਨਾਂ ਦੇ ਦਿਲਾਂ ਉੱਤੇ ਮੋਹਰ ਲਾ ਛੱਡੀ ਹੇ, ਸੋ ਉਹਨਾਂ ਵਿੱਚੋਂ ਬਹੁਤ ਹੀ ਥੋੜ੍ਹੇ ਲੋਕ ਈਮਾਨ ਲਿਆਉਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70