caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 156

ਮਦੀਨਾ · ਉਤਰਨ ਦਾ ਕ੍ਰਮ 92 · 4:156

وَبِكُفْرِهِمْ وَقَوْلِهِمْ عَلَىٰ مَرْيَمَ بُهْتَٰنًا عَظِيمًا

Punjabi Translation - Arif Haleemਇਹ ਸਭ ਲਾਅਨਤਾਂ ਉਹਨਾਂ ਉੱਤੇ (ਈਸਾ ਨੂੰ) ਰਸੂਲ ਮੰਣਨ ਤੋਂ ਇਨਕਾਰ ਅਤੇ ਹਜ਼ਰਤ ਮਰੀਅਮ ਉੱਤੇ ਤੁਹਮਤਾਂ (ਝੂਠੇ ਇਲਜ਼ਾਮ) ਲਾਉਣ ਕਾਰਨ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70