بَل رَّفَعَهُ ٱللَّهُ إِلَيْهِ وَكَانَ ٱللَّهُ عَزِيزًا حَكِيمًا
Punjabi Translation - Arif Haleemਸਗੋਂ ਅੱਲਾਹ ਨੇ ਉਸ (ਈਸਾ ਅ:ਸ:) ਨੂੰ ਆਪਣੇ ਵੱਲ (ਅਕਾਸ਼ ’ਤੇ) ਚੁੱਕ ਲਿਆ। ਅੱਲਾਹ ਬੜਾ ਹੀ ਜ਼ੋਰਾਵਰ ਅਤੇ ਪੂਰੀ ਦਾਨਾਈ ਵਾਲਾ ਹੇ।
بَل رَّفَعَهُ ٱللَّهُ إِلَيْهِ وَكَانَ ٱللَّهُ عَزِيزًا حَكِيمًا