وَإِن مِّنْ أَهْلِ ٱلْكِتَٰبِ إِلَّا لَيُؤْمِنَنَّ بِهِۦ قَبْلَ مَوْتِهِۦ وَيَوْمَ ٱلْقِيَٰمَةِ يَكُونُ عَلَيْهِمْ شَهِيدًا
Punjabi Translation - Arif Haleemਕਿਤਾਬ ਵਾਲਿਆਂ ਵਿੱਚੋਂ ਇਕ ਵੀ ਅਜਿਹਾ ਨਹੀਂ ਹੋਵੇਗਾ ਜਿਹੜਾ ਈਸਾ ਉੱਤੇ ਆਪਣੇ ਮਰਨ ਤੋਂ ਪਹਿਲਾਂ ਪਹਿਲਾਂ ਈਮਾਨ ਨਾ ਲੈ ਆਵੇ[25] ਅਤੇ ਕਿਆਮਤ ਵਾਲੇ ਦਿਨ ਉਹ ਉਹਨਾਂ ਉੱਤੇ ਗਵਾਹ ਹੋਵੇਗਾ।