caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 160

ਮਦੀਨਾ · ਉਤਰਨ ਦਾ ਕ੍ਰਮ 92 · 4:160

فَبِظُلْمٍ مِّنَ ٱلَّذِينَ هَادُوا۟ حَرَّمْنَا عَلَيْهِمْ طَيِّبَٰتٍ أُحِلَّتْ لَهُمْ وَبِصَدِّهِمْ عَن سَبِيلِ ٱللَّهِ كَثِيرًا

Punjabi Translation - Arif Haleemਜਿਹੜੇ ਲੋਕ ਯਹੂਦੀ ਹਨ ਉਹਨਾਂ ਦੇ ਜ਼ੁਲਮ ਕਾਰਨ ਅਤੇ ਉਹਨਾਂ ਵੱਲੋਂ ਵਧੇਰੇ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਣ ਕਾਰਨ ਅਸੀਂ ਕੁੱਝ ਪਾਕ ਚੀਜ਼ਾਂ ਨੂੰ ਉਹਨਾਂ ਲਈ ਹਰਾਮ ਕਰ ਛੱਡਿਆ ਜਿਹੜੀਆਂ ਪਹਿਲਾਂ ਉਹਨਾਂ ਲਈ ਹਲਾਲ ਸਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70