وَأَخْذِهِمُ ٱلرِّبَوٰا۟ وَقَدْ نُهُوا۟ عَنْهُ وَأَكْلِهِمْ أَمْوَٰلَ ٱلنَّاسِ بِٱلْبَٰطِلِ وَأَعْتَدْنَا لِلْكَٰفِرِينَ مِنْهُمْ عَذَابًا أَلِيمًا
Punjabi Translation - Arif Haleemਅਤੇ ਇਕ ਕਾਰਨ ਇਹ ਵੀ ਸੀ ਕਿ ਉਹ ਵਿਆਜ ਲੈਂਦੇ ਸੀ ਜਿਸ ਤੋਂ ਉਹਨਾਂ ਨੂੰ ਰੋਕਿਆ ਗਿਆ ਸੀ ਅਤੇ ਲੋਕਾਂ ਦਾ ਮਾਲ ਨਾ-ਹੱਕਾ (ਧੱਕੇ ਨਾਲ) ਖਾਣ ਕਾਰਨ ਵੀ ਸੀ। ਉਹਨਾਂ ਵਿੱਚੋਂ ਜਿਹੜੇ ਕਾਫ਼ਿਰ ਹਨ ਉਹਨਾਂ ਲਈ ਅਸੀਂ ਦੁਖਦਾਈ ਅਜ਼ਾਬ ਤਿਆਰ ਕਰ ਛੱਡਿਆ ਹੇ।