caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 162

ਮਦੀਨਾ · ਉਤਰਨ ਦਾ ਕ੍ਰਮ 92 · 4:162

لَّٰكِنِ ٱلرَّٰسِخُونَ فِى ٱلْعِلْمِ مِنْهُمْ وَٱلْمُؤْمِنُونَ يُؤْمِنُونَ بِمَآ أُنزِلَ إِلَيْكَ وَمَآ أُنزِلَ مِن قَبْلِكَ وَٱلْمُقِيمِينَ ٱلصَّلَوٰةَ وَٱلْمُؤْتُونَ ٱلزَّكَوٰةَ وَٱلْمُؤْمِنُونَ بِٱللَّهِ وَٱلْيَوْمِ ٱلْـَٔاخِرِ أُو۟لَٰٓئِكَ سَنُؤْتِيهِمْ أَجْرًا عَظِيمًا

Punjabi Translation - Arif Haleemਪ੍ਰੰਤੂ ਜਿਹੜੇ ਉਹਨਾਂ ਵਿੱਚੋਂ ਪੱਕਾ ਗਿਆਨ ਰੱਖਦੇ ਹਨ ਅਤੇ ਈਮਾਨ ਵਾਲੇ ਹਨ ਅਤੇ ਜੋ ਆਪ ਵੱਲ (.ਕੁਰਆਨ) ਉਤਾਰਿਆ ਗਿਆ ਹੇ ਉਸ ’ਤੇ ਈਮਾਨ ਰੱਖਦੇ ਹਨ ਅਤੇ ਉਸ ਉੱਤੇ ਵੀ ਜੋ ਤੁਹਾਥੋਂ ਪਹਿਲਾਂ ਨਾਜ਼ਿਲ ਕੀਤਾ ਗਿਆ ਹੇ, ਨਮਾਜ਼ਾਂ ਨੂੰ ਕਾਇਮ ਕਰਦੇ ਹਨ, ਜ਼ਕਾਤ ਦਿੰਦੇ ਹਨ, ਅੱਲਾਹ ਉੱਤੇ ਅਤੇ ਕਿਆਮਤ ਵਾਲੇ ਦਿਨ ਉੱਤੇ ਈਮਾਨ ਰੱਖਦੇ ਹਨ, ਇਹ ਉਹ ਲੋਕ ਹਨ ਜਿਨ੍ਹਾਂ ਨੂੰ ਅਸੀਂ ਛੇਤੀ ਹੀ ਬਹੁਤ ਵੱਡਾ ਬਦਲਾ ਦੇਵਾਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70