إِنَّآ أَوْحَيْنَآ إِلَيْكَ كَمَآ أَوْحَيْنَآ إِلَىٰ نُوحٍ وَٱلنَّبِيِّـۧنَ مِنۢ بَعْدِهِۦ وَأَوْحَيْنَآ إِلَىٰٓ إِبْرَٰهِيمَ وَإِسْمَٰعِيلَ وَإِسْحَٰقَ وَيَعْقُوبَ وَٱلْأَسْبَاطِ وَعِيسَىٰ وَأَيُّوبَ وَيُونُسَ وَهَٰرُونَ وَسُلَيْمَٰنَ وَءَاتَيْنَا دَاوُۥدَ زَبُورًا
Punjabi Translation - Arif Haleem(ਹੇ ਨਬੀ!) ਬੇਸ਼ੱਕ ਅਸੀਂ ਤੁਹਾਡੇ ਵੱਲ ਉਸੇ ਪ੍ਰਕਾਰ ਵਹੀ[26] (ਰੱਬੀ ਪੈਗ਼ਾਮ) ਭੇਜਿਆ ਹੇ ਜਿਵੇਂ ਨੂਹ ਅਤੇ ਇਸ ਤੋਂ ਬਾਅਦ ਵਾਲੇ ਨਬੀਆਂ ਵੱਲ (ਵਹੀ) ਭੇਜੀ ਸੀ ਅਤੇ ਇਹੋ ਵਹੀ ਇਬਰਾਹੀਮ, ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਸੰਤਾਨ ਵੱਲ ਅਤੇ ਈਸਾ, ਅੱਯੂਬ, ਯੂਨੁਸ, ਹਾਰੂਨ ਅਤੇ ਸੁਲੇਮਾਨ ਵੱਲ ਭੇਜੀ ਸੀ। ਅਸੀਂ ਦਾਊਦ ਨੂੰ ਜ਼ਬੂਰ (ਅਕਾਸ਼ੀ ਕਿਤਾਬ) ਬਖ਼ਸ਼ੀ ਸੀ।