caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 165

ਮਦੀਨਾ · ਉਤਰਨ ਦਾ ਕ੍ਰਮ 92 · 4:165

رُّسُلًا مُّبَشِّرِينَ وَمُنذِرِينَ لِئَلَّا يَكُونَ لِلنَّاسِ عَلَى ٱللَّهِ حُجَّةٌۢ بَعْدَ ٱلرُّسُلِ وَكَانَ ٱللَّهُ عَزِيزًا حَكِيمًا

Punjabi Translation - Arif Haleemਅਸੀਂ ਲੋਕਾਂ ਨੂੰ ਖ਼ੁਸ਼ਖ਼ਬਰੀਆਂ ਸੁਣਾਉਣ ਵਾਲੇ ਅਤੇ ਰੱਬ ਦੇ ਅਜ਼ਾਬ ਤੋਂ ਡਰਾਉਣ ਵਾਲੇ ਰਸੂਲ ਭੇਜੇ ਤਾਂ ਜੋ ਲੋਕਾਂ ਕੋਲ ਰਸੂਲਾਂ ਤੋਂ ਬਾਅਦ ਅੱਲਾਹ ਦੇ ਸਿਰ ਕੋਈ ਆਰੋਪ ਲਾਉਣ ਦਾ ਬਹਾਨਾ ਨਾ ਰਹੇ (ਕਿ ਸਾਡੇ ਕੋਲ ਤਾਂ ਡਰਾਉਣ ਵਾਲਾ ਕੋਈ ਆਇਆ ਹੀ ਨਹੀਂ) ਅੱਲਾਹ ਵੱਡਾ ਜ਼ੋਰਾਵਰ ਅਤੇ ਹਿਕਮਤ ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70