لَّٰكِنِ ٱللَّهُ يَشْهَدُ بِمَآ أَنزَلَ إِلَيْكَ أَنزَلَهُۥ بِعِلْمِهِۦ وَٱلْمَلَٰٓئِكَةُ يَشْهَدُونَ وَكَفَىٰ بِٱللَّهِ شَهِيدًا
Punjabi Translation - Arif Haleemਜੋ ਅੱਲਾਹ ਵੱਲੋਂ ਤੁਹਾਡੇ ਲਈ (.ਕੁਰਆਨ) ਉਤਾਰਿਆ ਹੇ ਉਸ ਦੀ ਗਵਾਹੀ ਤਾਂ ਅੱਲਾਹ ਆਪ ਹੀ ਦੇ ਰਿਹਾ ਹੇ ਕਿ ਇਸ ਕੁਰਆਨ ਨੂੰ ਉਸ ਨੇ ਆਪਣੇ ਗਿਆਨ ਨਾਲ ਉਤਾਰਿਆ ਨੂੰ ਅਤੇ ਇਸ ਦੀ ਗਵਾਹੀ ਫ਼ਰਿਸ਼ਤੇ ਵੀ ਦਿੰਦੇ ਹਨ, ਜਦ ਕਿ ਗਵਾਹੀ ਤਾਂ ਅੱਲਾਹ ਦੀ ਹੀ ਬਥੇਰੀ ਹੇ।