إِنَّ ٱلَّذِينَ كَفَرُوا۟ وَصَدُّوا۟ عَن سَبِيلِ ٱللَّهِ قَدْ ضَلُّوا۟ ضَلَٰلًۢا بَعِيدًا
Punjabi Translation - Arif Haleemਜਿਨ੍ਹਾਂ ਲੋਕਾਂ ਨੇ (.ਕੁਰਆਨ ਅਤੇ ਰਸੂਲਾਂ ਤੋਂ) ਇਨਕਾਰ ਕੀਤਾ ਅਤੇ ਲੋਕਾਂ ਨੂੰ ਅੱਲਾਹ ਦੀ ਰਾਹ ਚੱਲਣ ਤੋਂ ਰੋਕਿਆ, ਬੇਸ਼ੱਕ ਉਹ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ ਹਨ।