إِنَّ ٱلَّذِينَ كَفَرُوا۟ وَظَلَمُوا۟ لَمْ يَكُنِ ٱللَّهُ لِيَغْفِرَ لَهُمْ وَلَا لِيَهْدِيَهُمْ طَرِيقًا
Punjabi Translation - Arif Haleemਜਿਨ੍ਹਾਂ ਲੋਕਾਂ ਨੇ ਅੱਲਾਹ ਅਤੇ ਰਸੂਲ ਦਾ ਇਨਕਾਰ ਕੀਤਾ ਅਤੇ ਉਹਨਾਂ ਨਾਲ ਵਧੀਕੀਆਂ ਵੀ ਕੀਤੀਆਂ ਫ਼ੇਰ ਅੱਲਾਹ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਇਹਨਾਂ ਨੂੰ ਬਖ਼ਸ਼ ਦੇਵੇ ਅਤੇ ਨਾ ਹੀ ਇਹ ਸ਼ੋਭਾ ਦਿੰਦਾ ਹੇ ਕਿ ਉਹਨਾਂ ਨੂੰ ਸਿੱਧੀ ਰਾਹ ਵਿਖਾਵੇ।