caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 17

ਮਦੀਨਾ · ਉਤਰਨ ਦਾ ਕ੍ਰਮ 92 · 4:17

إِنَّمَا ٱلتَّوْبَةُ عَلَى ٱللَّهِ لِلَّذِينَ يَعْمَلُونَ ٱلسُّوٓءَ بِجَهَٰلَةٍ ثُمَّ يَتُوبُونَ مِن قَرِيبٍ فَأُو۟لَٰٓئِكَ يَتُوبُ ٱللَّهُ عَلَيْهِمْ وَكَانَ ٱللَّهُ عَلِيمًا حَكِيمًا

Punjabi Translation - Arif Haleemਅੱਲਾਹ ਕੇਵਲ ਉਹਨਾਂ ਲੋਕਾਂ ਦੀ ਹੀ ਤੌਬਾ ਕਬੂਲ ਕਰਦਾ ਹੇ ਜਿਹੜੇ ਨਾਦਾਨੀ (ਅਣਜਾਣਪੁਨੇ) ਵਿਚ ਕੋਈ ਗੁਨਾਹ ਕਰ ਬੈਠਦੇ ਹਨ ਪਰ ਛੇਤੀ ਹੀ (ਉਸ ਗੁਨਾਹ ਤੋਂ) ਤੌਬਾ ਕਰ ਲੈਣ ਤਾਂ ਅੱਲਾਹ ਉਹਨਾਂ ਦੀ ਤੌਬਾ ਕਬੂਲ ਕਰਦਾ ਹੇ। ਅੱਲਾਹ (ਸਭ ਦਿਲਾਂ ਦੀ) ਜਾਣਕਾਰੀ ਰੱਖਣ ਵਾਲਾ ਹੇ ਅਤੇ ਹਿਕਮਤ ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70