يَٰٓأَيُّهَا ٱلنَّاسُ قَدْ جَآءَكُمُ ٱلرَّسُولُ بِٱلْحَقِّ مِن رَّبِّكُمْ فَـَٔامِنُوا۟ خَيْرًا لَّكُمْ وَإِن تَكْفُرُوا۟ فَإِنَّ لِلَّهِ مَا فِى ٱلسَّمَٰوَٰتِ وَٱلْأَرْضِ وَكَانَ ٱللَّهُ عَلِيمًا حَكِيمًا
Punjabi Translation - Arif Haleemਹੇ ਲੋਕੋ! ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਹੱਕ (.ਕੁਰਆਨ) ਲੈ ਕੇ ਰਸੂਲ ਆ ਗਿਆ ਹੇ, ਸੋ ਤੁਸੀਂ ਉਸ ’ਤੇ ਈਮਾਨ ਲੈ ਆਓ, ਇਸੇ ਵਿਚ ਤੁਹਾਡੇ ਲਈ ਭਲਾਈ ਹੇ। ਜੇ ਤੁਸੀਂ ਈਮਾਨ ਨਹੀਂ ਲਿਆਉਂਗੇ ਤਾਂ ਜੋ ਵੀ ਅਕਾਸ਼ਾਂ ਅਤੇ ਧਰਤੀ ਵਿਚ ਹੇ ਉਹਨਾਂ ਸਭ ਦਾ ਮਾਲਿਕ ਅੱਲਾਹ ਹੇ ਅਤੇ ਅੱਲਾਹ ਹੀ ਜਾਣਨਹਾਰ ਅਤੇ ਸੂਝ-ਬੂਝ ਵਾਲਾ ਹੇ।