caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 172

ਮਦੀਨਾ · ਉਤਰਨ ਦਾ ਕ੍ਰਮ 92 · 4:172

لَّن يَسْتَنكِفَ ٱلْمَسِيحُ أَن يَكُونَ عَبْدًا لِّلَّهِ وَلَا ٱلْمَلَٰٓئِكَةُ ٱلْمُقَرَّبُونَ وَمَن يَسْتَنكِفْ عَنْ عِبَادَتِهِۦ وَيَسْتَكْبِرْ فَسَيَحْشُرُهُمْ إِلَيْهِ جَمِيعًا

Punjabi Translation - Arif Haleemਅੱਲਾਹ ਦਾ ਬੰਦਾ ਹੋਣ ਵਿਚ ਨਾ ਤਾਂ ਮਸੀਹ (ਈਸਾ) ਦੀ ਕੋਈ ਹੇਠੀ ਹੇ ਅਤੇ ਨਾ ਹੀ ਅੱਲਾਹ ਦੇ ਨੇੜਲੇ ਫ਼ਰਿਸ਼ਤਿਆਂ ਦੀ ਹੀ ਕੋਈ ਹੇਠੀ ਹੇ, ਪਰ ਜਿਹੜਾ ਕੋਈ ਅੱਲਾਹ ਦੀ ਬੰਦਗੀ ਕਰਨ ਵਿਚ ਆਪਣੀ ਹੇਠੀ ਸਮਝਦਾ ਹੇ ਅਤੇ ਘਮੰਡ ਵੀ ਕਰਦਾ ਹੇ ਤਾਂ ਅੱਲਾਹ ਛੇਤੀ ਹੀ ਉਹਨਾਂ ਸਭ ਨੂੰ ਆਪਣੇ ਕੋਲ ਇਕੱਠਾ ਕਰੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70