caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 174

ਮਦੀਨਾ · ਉਤਰਨ ਦਾ ਕ੍ਰਮ 92 · 4:174

يَٰٓأَيُّهَا ٱلنَّاسُ قَدْ جَآءَكُم بُرْهَٰنٌ مِّن رَّبِّكُمْ وَأَنزَلْنَآ إِلَيْكُمْ نُورًا مُّبِينًا

Punjabi Translation - Arif Haleemਇਸ ਲਈ ਜੋ ਵੀ ਲੋਕ ਈਮਾਨ ਲਿਆਏ ਅਤੇ ਚੰਗੇ ਕੰਮ ਕਰਨਗੇ ਉਹਨਾਂ ਨੂੰ ਇਸ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ ਅਤੇ ਆਪਣੀਆਂ ਮਿਹਰਾਂ ਸਦਕੇ ਇਸ ਵਿਚ ਹੋਰ ਵੀ ਵਾਧਾ ਕਰੇਗਾ ਅਤੇ ਜਿਨ੍ਹਾਂ ਲੋਕਾਂ ਨੇ ਬੰਦਗੀ ਕਰਨ ਨੂੰ ਆਪਣੀ ਹੇਠੀ ਸਮਝੀ ਅਤੇ ਘਮੰਡ ਕੀਤਾ ਉਹਨਾਂ ਨੂੰ ਦਰਦਨਾਕ ਅਜ਼ਾਬ ਦਿੱਤਾ ਜਾਵੇਗਾ ਅਤੇ ਉਹਨਾਂ ਲਈ ਅੱਲਾਹ ਤੋਂ ਛੁੱਟ ਹੋਰ ਕੋਈ ਵੀ ਹਿਮਾਇਤੀ ਅਤੇ ਸਹਾਈ ਨਾ ਹੋਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70