caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 175

ਮਦੀਨਾ · ਉਤਰਨ ਦਾ ਕ੍ਰਮ 92 · 4:175

فَأَمَّا ٱلَّذِينَ ءَامَنُوا۟ بِٱللَّهِ وَٱعْتَصَمُوا۟ بِهِۦ فَسَيُدْخِلُهُمْ فِى رَحْمَةٍ مِّنْهُ وَفَضْلٍ وَيَهْدِيهِمْ إِلَيْهِ صِرَٰطًا مُّسْتَقِيمًا

Punjabi Translation - Arif Haleemਸੋ ਜਿਹੜੇ ਲੋਕ ਅੱਲਾਹ ਉੱਤੇ ਈਮਾਨ ਲੈ ਆਏ ਅਤੇ ਇਸ (.ਕੁਰਆਨ ਦੀਆਂ ਹਿਦਾਇਤਾਂ) ਨੂੰ ਮਜ਼ਬੂਤੀ ਨਾਲ ਫੜ ਲਿਆ ਉਹਨਾਂ ਨੂੰ ਉਹ ਛੇਤੀ ਹੀ ਆਪਣੀ ਰਹਿਮਤਾਂ ਅਤੇ ਮਿਹਰਾਂ ਨਾਲ ਨਵਾਜ਼ੇਗਾ ਅਤੇ ਉਹਨਾਂ ਨੂੰ ਆਪਣੇ ਵੱਲ ਆਉਣ ਵਾਲਾ ਸਿੱਧਾ ਰਸਤਾ ਵੀ ਵਿਖਾਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70