وَءَاتُوا۟ ٱلْيَتَٰمَىٰٓ أَمْوَٰلَهُمْ وَلَا تَتَبَدَّلُوا۟ ٱلْخَبِيثَ بِٱلطَّيِّبِ وَلَا تَأْكُلُوٓا۟ أَمْوَٰلَهُمْ إِلَىٰٓ أَمْوَٰلِكُمْ إِنَّهُۥ كَانَ حُوبًا كَبِيرًا
Punjabi Translation - Arif Haleemਯਤੀਮਾਂ ਦੇ ਮਾਲ (ਜਿਹੜੇ ਤੁਹਾਡੇ ਕੋਲ ਹਨ) ਉਹਨਾਂ ਨੂੰ ਵਾਪਸ ਦੇ ਦਿਓ ਅਤੇ (ਉਹਨਾਂ ਦੇ) ਵਧੀਆ ਮਾਲ ਨੂੰ (ਆਪਣੇ) ਭੈੜੇ ਮਾਲ ਨਾਲ ਨਾ ਬਦਲੋ। ਤੁਸੀਂ ਉਹਨਾਂ ਦੇ ਮਾਲ ਆਪਣੇ ਮਾਲ ਨਾਲ ਰਲਾ ਮਲਾ ਕੇ ਨਾ ਖਾਓ। ਬੇਸ਼ੱਕ ਇਹ ਬਹੁਤ ਵੱਡਾ ਪਾਪ ਹੇ।