caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 20

ਮਦੀਨਾ · ਉਤਰਨ ਦਾ ਕ੍ਰਮ 92 · 4:20

وَإِنْ أَرَدتُّمُ ٱسْتِبْدَالَ زَوْجٍ مَّكَانَ زَوْجٍ وَءَاتَيْتُمْ إِحْدَىٰهُنَّ قِنطَارًا فَلَا تَأْخُذُوا۟ مِنْهُ شَيْـًٔا أَتَأْخُذُونَهُۥ بُهْتَٰنًا وَإِثْمًا مُّبِينًا

Punjabi Translation - Arif Haleemਜੇ ਤੁਸੀਂ ਇਕ ਪਤਨੀ ਦੀ ਥਾਂ ਦੂਜੀ ਪਤਨੀ ਲਿਆਉਣਾ ਚਾਹੁੰਦੇ ਹੋ ਤਾਂ ਭਾਵੇਂ ਤੁਸੀਂ ਉਹਨਾਂ (ਛੱਡਣ ਵਾਲੀਆਂ ਪਤਨੀਆਂ) ਵਿੱਚੋਂ ਕਿਸੇ ਨੂੰ ਖ਼ਜ਼ਾਨਾਂ ਵੀ ਦੇ ਰੱਖਿਆ ਹੇ ਤਾਂ ਵੀ ਉਸ ਵਿੱਚੋਂ ਕੁੱਝ ਵੀ ਵਾਪਸ ਨਾ ਲਵੋ। ਕੀ ਤੁਸੀਂ ਉਸ ’ਤੇ ਇਲਜ਼ਾਮ ਲਾ ਕੇ ਅਤੇ ਖੁੱਲ੍ਹਾ ਪਾਪ ਕਰਦੇ ਹੋਏ ਵਾਪਸ ਲਵੋਗੇ ?
Looking for a topic? Try the meaning search — your question is scanned across all 6,236 verses.
ਭਾਸ਼ਾ — 70