caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 21

ਮਦੀਨਾ · ਉਤਰਨ ਦਾ ਕ੍ਰਮ 92 · 4:21

وَكَيْفَ تَأْخُذُونَهُۥ وَقَدْ أَفْضَىٰ بَعْضُكُمْ إِلَىٰ بَعْضٍ وَأَخَذْنَ مِنكُم مِّيثَٰقًا غَلِيظًا

Punjabi Translation - Arif Haleemਤੁਸੀਂ (ਦਿੱਤੇ ਹੋਏ) ਮਹਿਰ ਵਿੱਚੋਂ ਕਿੱਦਾਂ ਵਾਪਸ ਲਵੋਗੇ ਜਦੋਂ ਕਿ ਤੁਸੀਂ ਇਕ ਦੂਜੇ ਨਾਲ ਸਰੀਰਿਕ ਮਿਲਣ ਕਰ ਚੁੱਕੇ ਹੋ ਅਤੇ ਉਹ ਔਰਤਾਂ ਤੁਹਾਥੋਂ ਪੱਕਾ ਪ੍ਰਣ ਲੈ ਚੁੱਕੀਆਂ ਹਨ (ਭਾਵ ਨਿਕਾਹ ਕੀਤਾ ਹੇ)।
Looking for a topic? Try the meaning search — your question is scanned across all 6,236 verses.
ਭਾਸ਼ਾ — 70