وَلَا تَنكِحُوا۟ مَا نَكَحَ ءَابَآؤُكُم مِّنَ ٱلنِّسَآءِ إِلَّا مَا قَدْ سَلَفَ إِنَّهُۥ كَانَ فَٰحِشَةً وَمَقْتًا وَسَآءَ سَبِيلًا
Punjabi Translation - Arif Haleemਉਹਨਾਂ ਇਸਤਰੀਆਂ ਨਾਲ ਨਿਕਾਹ ਨਾ ਕਰੋ ਜਿਨ੍ਹਾਂ (ਔਰਤਾਂ) ਨਾਲ ਤੁਹਾਡੇ ਪਿਓ ਨਿਕਾਹ ਕਰ ਚੱਕੇ ਹਨ ਪਰ ਜੋ ਪਹਿਲਾਂ ਹੋ ਚੁੱਕਾ ਸੋ ਹੋ ਚੁੱਕਾ। ਬੇਸ਼ੱਕ ਇਹ ਇਕ ਅਸ਼ਲੀਲ ਕੰਮ ਹੇ ਅਤੇ ਨਾ ਪਸੰਦੀਦਾ ਤੇ ਭੈੜਾ ਰਵਾਜ ਹੇ।