يُرِيدُ ٱللَّهُ لِيُبَيِّنَ لَكُمْ وَيَهْدِيَكُمْ سُنَنَ ٱلَّذِينَ مِن قَبْلِكُمْ وَيَتُوبَ عَلَيْكُمْ وَٱللَّهُ عَلِيمٌ حَكِيمٌ
Punjabi Translation - Arif Haleemਅੱਲਾਹ ਇਹ ਚਾਹੁੰਦਾ ਹੇ ਕਿ ਸਾਰੇ ਹੁਕਮਾਂ ਨੂੰ ਵਿਸਥਾਰ ਨਾਲ ਬਿਆਨ ਕਰੇ ਅਤੇ ਤੁਹਾਨੂੰ ਤੁਹਾਥੋਂ ਪਹਿਲਾਂ ਦੇ ਨੇਕ ਲੋਕਾਂ ਦੀ ਰਾਹ ’ਤੇ ਚਲਾਵੇ, ਉਹ ਤੁਹਾਡੇ ਵੱਲ ਧਿਆਨ ਦੇਣਾ ਚਾਹੁੰਦਾ ਹੇ। ਅੱਲਾਹ ਜਾਣਨਹਾਰ ਤੇ ਸਿਆਣਾ ਹੇ।