caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 27

ਮਦੀਨਾ · ਉਤਰਨ ਦਾ ਕ੍ਰਮ 92 · 4:27

وَٱللَّهُ يُرِيدُ أَن يَتُوبَ عَلَيْكُمْ وَيُرِيدُ ٱلَّذِينَ يَتَّبِعُونَ ٱلشَّهَوَٰتِ أَن تَمِيلُوا۟ مَيْلًا عَظِيمًا

Punjabi Translation - Arif Haleemਅੱਲਾਹ ਚਾਹੁੰਦਾ ਹੇ ਕਿ ਤੁਹਾਡੀ ਤੌਬਾ ਨੂੰ ਕਬੂਲ ਕਰੇ, ਪ੍ਰੰਤੂ ਜਿਹੜੇ ਲੋਕੀ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗੇ ਹੋਏ ਹਨ ਉਹ ਚਾਹੁੰਦੇ ਹਨ ਕਿ ਤੁਸੀਂ ਹੱਕ ਤੋਂ ਦੂਰ ਹੋ ਜਾਓ।
Looking for a topic? Try the meaning search — your question is scanned across all 6,236 verses.
ਭਾਸ਼ਾ — 70